ਸਤਿਗੁਰੂ ਉਦੇ ਸਿੰਘ ਜੀ ਦੀ ਕ੍ਰਿਪਾ ਨਾਲ ਨਾਮਧਾਰੀ ਸੰਗਤ ਅਤੇ ਸ਼ੇਰੇ ਪੰਜਾਬ ਯੂਥ ਕਲੱਬ ਵਲੋਂ 500 ਲੋੜਵੰਦ ਪਰਿਵਾਰਾਂ ਨੂੰ ਛਕਾਇਆ ਲੰਗਰ
ਜਲੰਧਰ (PLN): ਅੱਜ ਪੂਰਾ ਦੇਸ਼ ਕਰੋਨਾ ਵਾਇਰਸ ਵਰਗੀ ਬਿਮਾਰੀ ਨਾਲ ਜੂਝ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ, ਪੰਜਾਬ ਸਰਕਾਰ ਅਤੇ ਵੱਖ ਵੱਖ ਰਾਜਾਂ ਨੇ ਲੋਕ ਡਾਊਨ ਕੀਤਾ ਹੋਇਆ ਹੈ…