ਜਲੰਧਰ ਪਹੁੰਚਣ ‘ਤੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦਾ ਜ਼ਿਲਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕੀਤਾ ਸਵਾਗਤ
ਜਲੰਧਰ : ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਸ਼ਨਿਚਰਵਾਰ ਨੂੰ ਸਰਕਟ ਹਾਊਸ ਪੁੱਜੇ, ਜਿੱਥੇ ਉਨ੍ਹਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਵਿਧਾਇਕ ਅਮਨ…