-ਕਰਤਾਰਪੁਰ ਹਲਕੇ ਦੇ ਲੋਕ ਬਲਵਿੰਦਰ ਕੁਮਾਰ ਨੂੰ ਜਿਤਾਉਣ ਦੇ ਲਈ ਵਚਨਬੱਧ
ਕਰਤਾਰਪੁਰ: ਕਰਤਾਰਪੁਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਗਾਤਾਰ ਭਖਦਾ ਜਾ ਰਿਹਾ ਹੈ। ਕਰਤਾਰਪੁਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਗਾਤਾਰ ਭਖਦਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਤਾਂ ਬਲਵਿੰਦਰ ਕੁਮਾਰ ਨੂੰ ਸਪੋਰਟ ਕਰ ਹੀ ਰਹੇ ਹਨ ਇਸ ਦੇ ਨਾਲ ਹੋਰਨਾਂ ਪਾਰਟੀਆਂ ਦੇ ਵਰਕਰ ਵੀ ਬਲਵਿੰਦਰ ਕੁਮਾਰ ਦੀ ਸਾਦਗੀ ਦ੍ਰਿੜ੍ਹਤਾ ਅਤੇ ਕਾਬਲੀ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰ ਤਾਂ ਬਲਵਿੰਦਰ ਕੁਮਾਰ ਨੂੰ ਸਪੋਰਟ ਕਰ ਹੀ ਰਹੇ ਹਨ। ਇਸ ਦੇ ਨਾਲ ਹੋਰਨਾਂ ਪਾਰਟੀਆਂ ਦੇ ਵਰਕਰ ਵੀ ਬਲਵਿੰਦਰ ਕੁਮਾਰ ਦੀ ਸਾਦਗੀ ਦ੍ਰਿੜ੍ਹਤਾ ਅਤੇ ਕਾਬਲੀਅਤ ਨੂੰ ਵੇਖ ਕੇ ਹੈਰਾਨ ਹਨ ਅਤੇ ਬਲਵਿੰਦਰ ਕੁਮਾਰ ਨੂੰ ਹੀ ਆਪਣਾ ਐਮ ਐਲ ਏ ਚੁਣਨ ਦੇ ਲਈ ਵਚਨਬੱਧ ਹੁੰਦੇ ਜਾ ਰਹੇ ਹਨ।
ਬੀਤੇ ਦਿਨ ਬਲਵਿੰਦਰ ਕੁਮਾਰ ਨੇ ਕਰਤਾਰਪੁਰ ਹਲਕੇ ਦੇ ਵੱਖ ਵੱਖ ਇਲਾਕਿਆਂ ਕਾਬਲੀਅਤ ਨੂੰ ਵੇਖ ਕੇ ਹੈਰਾਨ ਹਨ ਅਤੇ ਬਲਵਿੰਦਰ ਕੁਮਾਰ ਨੂੰ ਹੀ ਆਪਣਾ ਐਮ ਐਲ ਏ ਚੁਣਨ ਦੇ ਲਈ ਵਚਨਬੱਧ ਹੁੰਦੇ ਜਾ ਰਹੇ ਹਨ ਬੀਤੇ ਦਿਨ ਬਲਵਿੰਦਰ ਕੁਮਾਰ ਨੇ ਕਰਤਾਰਪੁਰ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਚੋਣ ਬੈਠਕਾਂ ਕੀਤੀਆਂ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨੀ ਤੈਅ ਹੈ ਉਨ੍ਹਾਂ ਕਿਹਾ ਪੰਜਾਬ ਵਿੱਚ ਚੋਣ ਬੈਠਕਾਂ ਕੀਤੀਆਂ ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ।
ਇਸ ਦੌਰਾਨ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨੀ ਤੈਅ ਹੈ ਉਨ੍ਹਾਂ ਕਿਹਾ ਪੰਜਾਬ ਡਾ ਵਿਕਾਸ ਅਤੇ ਭਲਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਹੀ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਪਿਛਲੇ ਪੰਜ ਸਾਲਾਂ ਵਿੱਚ ਲਗਾਤਾਰ ਢਾਹ ਲਾਈ ਹੈ ਡਾ ਵਿਕਾਸ ਅਤੇ ਭਲਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਹੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਪਿਛਲੇ ਪੰਜ ਸਾਲਾਂ ਵਿੱਚ ਲਗਾਤਾਰ ਢਾਹ ਲਾਈ ਹੈ ਬਲਵਿੰਦਰ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਰਤਾਰਪੁਰ ਨਸ਼ਿਆਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਰਤਾਰਪੁਰ ਵਰਗੀ ਪਾਵਨ ਧਰਤੀ ਨੂੰ ਦੁਬਾਰਾ ਨਸ਼ਾਮੁਕਤ ਕਰਨ ਦੇ ਲਈ ਅਤੇ ਬਲਵਿੰਦਰ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਰਤਾਰਪੁਰ ਨਸ਼ਿਆਂ ਦਾ ਗੜ੍ਹ ਬਣ ਗਿਆ ਹੈ। ਉਨ੍ਹਾਂ ਕਿਹਾ ਕਰਤਾਰਪੁਰ ਵਰਗੀ ਪਾਵਨ ਧਰਤੀ ਨੂੰ ਦੁਬਾਰਾ ਨਸ਼ਾ ਮੁਕਤ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਮੌਕਾ ਦੇਣਾ ਜ਼ਰੂਰੀ ਹੈ ਜਿਸ ਤੇ ਲੋਕਾਂ ਨੇ ਹਾਮੀ ਭਰ ਕੇ ਬਲਵਿੰਦਰ ਕੁਮਾਰ ਨੂੰ ਆਪਣਾ ਐਮਐਲਏ ਚੁਣਨ ਦਾ ਭਰੋਸਾ ਦਿਵਾਇਆ ਨਸ਼ਾ ਮੁਕਤ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਮੌਕਾ ਦੇਣਾ ਜ਼ਰੂਰੀ ਹੈ ਜਿਸ ਤੇ ਲੋਕਾਂ ਨੇ ਹਾਮੀ ਭਰ ਕੇ ਬਲਵਿੰਦਰ ਕੁਮਾਰ ਨੂੰ ਆਪਣਾ ਐਮਐਲਏ ਚੁਣਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਬਲਵਿੰਦਰ ਕੁਮਾਰ ਦੀ ਇਕਤਰਫ਼ਾ ਜਿੱਤ ਪੱਕੀ ਹੈ ਅਤੇ ਕਿਹਾ ਕਿ ਬਲਵਿੰਦਰ ਕੁਮਾਰ ਦੀ ਇਕਤਰਫ਼ਾ ਜਿੱਤ ਪੱਕੀ ਹੈ।