ਇਤਿਹਾਸਿਕ ਸਥਾਨ ਗੁ. ਚਰਨ ਕਵਲ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਪ੍ਰਭਾਤ ਫੇਰੀਆਂ, 7 ਅਗਸਤ ਨੂੰ ਕੱਢਿਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਜਲੰਧਰ: ਜਲੰਧਰ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੁੱਤਰਾਂ ਦੇ ਦਾਤੇ, ਮੀਰੀ ਪੀਰੀ ਦੇ ਮਾਲਕ, ਧੰਨ ਧੰਨ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ…