ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 180 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਜਲੰਧਰ: ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਦੋ ਸਮੱਗਲਰਾਂ…