ਅਮਿਤ ਸ਼ਾਹ ਦੀਆਂ ਟਿੱਪਣੀਆਂ ਭਾਜਪਾ ਅਤੇ ਆਰ.ਐਸ.ਐਸ. ਦੀ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ: ਪਵਨ ਕੁਮਾਰ ਟੀਨੂੰ
ਚੰਡੀਗੜ੍ਹ/ਜਲੰਧਰ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। 'ਆਪ' ਆਗੂਆਂ…