ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ ਵਲੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ, ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਬਸਤੀ ਸ਼ੇਖ
ਜਲੰਧਰ: ਧੰਨ-ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਬਸਤੀ ਸ਼ੇਖ ਦਰਵੇਸ਼ ਵਿੱਖੇ ਚਰਨ ਪਾਵਨ ਦਿਵਸ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵੱਲੋ…