ਜਲੰਧਰ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, 35 ਸਾਲ ਤੋਂ ਪਾਰਟੀ ਦੀ ਸੇਵਾ ਕਰ ਰਹੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦਿੱਤਾ ਅਸਤੀਫਾ
ਜਲੰਧਰ: ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਹੈ। ਮਨਜੀਤ ਸਿੰਘ ਟੀਟੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ…