ਵੈਲਕਮ ਪੰਜਾਬ ਨਿਊਜ਼ ਦੇ ਦਫ਼ਤਰ ਵਿੱਖੇ ਸਾਰੀਆਂ ਸਿਆਸੀ ਪਾਰਟੀਆਂ ਨੇਂ ਮਿਲ ਕੇ ਲਹਿਰਾਇਆ 75ਵੀਂ ਵਰ੍ਹੇਗੰਢ ਮੌਕੇ ਰਾਸ਼ਟਰੀ ਝੰਡਾ
ਜਲੰਧਰ: ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਵੀ ‘ਹਰ ਘਰ ਤਿਰੰਗਾ’ ਮੁਹਿੰਮ…