ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀਆਂ ਵਿਸ਼ੇਸ਼ ਮੀਟਿੰਗਾਂ, ਕਿਹਾ- ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਵਾਂਗੇ
ਜਲੰਧਰ: ਹਲਕਾ ਨਕੋਦਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਦੀ ਅਗਵਾਈ ਹੇਠ ਪਿੰਡਾਂ ਵਿੱਚ ਗੋਹੀਰਾਂ,ਬੋਪਾਰਾਏ ਕਲਾਂ,ਟਾਹਲੀ,ਚੱਕ ਵੇਂਡਲ,ਬਜੂਆ ਕਲਾਂ, ਚਾਨੀਆਂ,…