ਵਾਰਡ ਨੰਬਰ 50 ਤੋਂ ਹਰਸਿਮਰਨਜੀਤ ਸਿੰਘ ਬੰਟੀ ਨੇ ਭਰੇ ਨਾਮਜਦਗੀ ਪੱਤਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ! ਬੰਟੀ ਬੋਲੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਫਿਰ ਮਿਲੇਗਾ ਜਨਤਾ ਦਾ ਆਸ਼ੀਰਵਾਦ
ਜਲੰਧਰ: ਵਾਰਡ ਨੰਬਰ 50 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਸਿਮਰਨਜੀਤ ਸਿੰਘ ਬੰਟੀ ਨੇ ਨਿਗਮ ਚੋਣਾਂ ਦੇ ਮੱਦੇਨਜ਼ਰ ਨਾਮਜਦਗੀ ਪੱਤਰ ਭਰੇ। ਇਸ ਮੌਕੇ ਉਹਨਾਂ ਨੂੰ ਇਲਾਕੇ ਦੇ ਲੋਕਾਂ ਦਾ ਭਾਰੀ…