ਇੰਨੋਸੈਂਟ ਹਾਰਟਸ ਨੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ
ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ, ਅਤੇ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਗ੍ਰੀਨ ਮਾਡਲ ਟਾਊਨ, ਜਲੰਧਰ ਦੀ ਐੱਨਐੱਸਐੱਸ ਯੂਨਿਟ ਨੇ ਜਾਗ੍ਰਿਤੀ ਮੰਚ ਵੱਲੋਂ ਕਰਵਾਈ ਪੰਜਾਬੀ ਮਾਂ ਬੋਲੀ ਜਾਗ੍ਰਿਤੀ ਰੈਲੀ ਵਿੱਚ…